Close

News

Filter:
.

DC administers the unity pledge to District Officers

Published on: 31/10/2018

ਡੀ.ਸੀ. ਢਿੱਲੋਂ ਨੇ ਰਾਸ਼ਟਰੀ ਏਕਤਾ ਦਿਵਸ ਮੌਕੇ ਦੇਸ਼ ਦੀ ਏਕਤਾ, ਅਖੰਡਤਾ ਤੇ ਸੁਰੱਖਿਆ ਕਾਇਮ ਰੱਖਣ ਦੀ ਚੁੱਕਾਈ ਸਹੁੰ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਸਰਦਾਰ ਵੱਲਭ ਭਾਈ ਪਟੇਲ ਦਾ ਜਨਮ ਦਿਹਾੜਾ ਮਨਾਇਆ ਫ਼ਤਹਿਗੜ੍ਹ ਸਾਹਿਬ, 31 ਅਕਤੂਬਰ: ਜ਼ਿਲ੍ਹਾ ਪ੍ਰਸ਼ਾਸਨ ਨੇ ਬੱਚਤ ਭਵਨ ਵਿਖੇ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਹਾੜੇ ਮੌਕੇ ਰਾਸ਼ਟਰੀ ਏਕਤਾ ਦਿਵਸ ਮਨਾਇਆ। ਇਸ ਮੌਕੇ ਡਿਪਟੀ ਕਮਿਸ਼ਨਰ […]

More
2018103135.

Shahidi Jor Mel arrangements reviewed

Published on: 31/10/2018

ਡੀ.ਸੀ. ਵੱਲੋਂ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਨੂੰ ਲਿੰਕ ਕਰਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ 30 ਨਵੰਬਰ ਤੱਕ ਮੁਕੰਮਲ ਕਰਨ ਦੇ ਆਦੇਸ਼ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਟਾਇਲਟ ਬਲਾਕ ਦਾ ਨਿਰਮਾਣ ਤੁਰੰਤ ਸ਼ੁਰੂ ਕਰਨ ਦੀ ਹਦਾਇਤ ਲੰਗਰ ਲਗਾਉਣ ਵਾਲਿਆਂ ਲਈ ਬਿਜਲੀ ਦੇ ਆਰਜ਼ੀ ਕੁਨੈਕਸ਼ਨ ਲੈਣੇ ਹੋਣਗੇ ਜਰੂਰੀ ਡੀ.ਸੀ. ਤੇ ਐਸ.ਐਸ.ਪੀ. ਨੇ ਸ਼ਹੀਦੀ ਸਭਾ ਦੇ ਅਗੇਤੇ […]

More
Vigilance week observed

Seminar Organized to observe Vigilance week

Published on: 30/10/2018

ਦੇਸ਼ ਦੀ ਤਰੱਕੀ ਲਈ ਭ੍ਰਿਸ਼ਟਾਚਾਰ ਨੂੰ ਠੱਲ ਪਾਉਣਾ ਬਹੁਤ ਜ਼ਰੂਰੀ – ਢਿੱਲੋਂ ਭ੍ਰਿਸ਼ਟਾਚਾਰ ਮੁਕਤ ਸਮਾਜ ਦੇ ਨਿਰਮਾਣ ਲਈ ਆਮ ਲੋਕਾਂ ਦਾ ਜਾਗਰੂਕ ਹੋਣਾ ਜ਼ਰੂਰੀ – ਘੁੰਮਣ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਮਾਤਾ ਗੁਜ਼ਰੀ ਕਾਲਜ ਵਿਖੇ ਜਾਗਰੂਕਤਾ ਸਪਤਾਹ ਦੌਰਾਨ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਫ਼ਤਹਿਗੜ੍ਹ ਸਾਹਿਬ, 30 ਅਕਤੂਬਰ :- ਦੇਸ਼ ਦੀ ਤਰੱਕੀ ਲਈ ਭ੍ਰਿਸ਼ਟਾਚਾਰ ਨੂੰ ਠੱਲ ਪਾਉਣਾ […]

More
No Image

Three Lacs Twenty Four Thousand Two Hundered Sixty (3,24,260) MT paddy arrived in District Mandis

Published on: 30/10/2018

• ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 03 ਲੱਖ 24 ਹਜਾਰ 260 ਮੀਟਰਕ ਟਨ ਝੋਨੇ ਦੀ ਹੋਈ ਆਮਦ • ਮੰਡੀਆਂ ਵਿੱਚੋਂ 02 ਲੱਖ 93 ਹਜ਼ਾਰ 884 ਮੀਟਰਕ ਟਨ ਝੋਨੇ ਦੀ ਕਰਵਾਈ ਲਿਫਟਿੰਗ • ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 547.06 ਕਰੋੜ ਰੁਪਏ • ਡੀ.ਸੀ. ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ […]

More
.

Website launched by Commissioner Patiala Division Patiala

Published on: 30/10/2018

The revamped version of the district website http://fatehgarhsahib.nic.in on S3waas (Secure, Scaleable and Sugamaya website as a service) platform was today launched by the Commissioner, Patiala Division, Sh. Dipinder Singh, IAS here today. The new website has been made GIGW Compliant (Govt. of India Guidlines on Website), user-friendly for visually challenged persons and accesible in […]

More