ਸ਼ਹੀਦੀ ਸਭਾ ਮੌਕੇ 3 ਟੋਆਇਲਟ ਬਲਾਕ ਸੰਗਤ ਨੂੰ ਕੀਤੇ ਸਮਰਪਿਤ
ਪ੍ਰਕਾਸ਼ਨਾਂ ਦੀ ਮਿਤੀ: 25/12/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫ਼ਤਹਿਗੜ੍ਹ ਸਾਹਿਬ ਮੁੱਖ ਮੰਤਰੀ ਦੇ ਸਲਾਹਕਾਰ ਕੁਲਜੀਤ ਸਿੰਘ ਨਾਗਰਾ ਨੇ 01 ਕਰੋੜ ਤੋਂ ਵੱਧ ਦੀ ਲਾਗਤ ਨਾਲ ਬਣੇ 03 ਟੋਆਇਲਟ ਬਲਾਕ ਸੰਗਤ ਨੂੰ ਕੀਤੇ ਸਮਰਪਿਤ ਟੋਆਇਲਟ ਬਲਾਕਾਂ ਵਿੱਚ ਦਿਵਿਆਂਗਾਂ ਲਈ ਕੀਤੇ ਗਏ ਨੇ ਵਿਸ਼ੇਸ਼ ਪ੍ਰਬੰਧ ਪਖਾਨਿਆਂ ਦੇ ਨਾਲ-ਨਾਲ ਇਸ਼ਨਾਨ ਲਈ ਵੀ ਕੀਤੇ ਗਏ ਨੇ ਪ੍ਰਬੰਧ ਫ਼ਤਹਿਗੜ੍ਹ ਸਾਹਿਬ, 23 ਦਸੰਬਰ: ਸ਼ਹੀਦੀ […]
ਹੋਰਅੰਮ੍ਰਿਤ ਕੌਰ ਗਿੱਲ ਨੇ ਫ਼ਤਹਿਗੜ੍ਹ ਸਾਹਿਬ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
ਪ੍ਰਕਾਸ਼ਨਾਂ ਦੀ ਮਿਤੀ: 31/10/2019ਅੰਮ੍ਰਿਤ ਕੌਰ ਗਿੱਲ ਨੇ ਫ਼ਤਹਿਗੜ੍ਹ ਸਾਹਿਬ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਅਹੁਦਾ ਸੰਭਾਲਣ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਅਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ […]
ਹੋਰਕੰਪਿਊਟਰ ਕੋਰਸ ਸਿਖਲਾਈ ਲੈਣ ਦੇ ਚਾਹਵਾਨ ਨੌਜਵਾਨ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਤੁਰੰਤ ਕਰਵਾਉਣ ਆਪਣੀ ਰਜਿਸਟ੍ਰੇਸ਼ਨ
ਪ੍ਰਕਾਸ਼ਨਾਂ ਦੀ ਮਿਤੀ: 01/07/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਕੰਪਿਊਟਰ ਕੋਰਸ 5 ਜੁਲਾਈ ਤੋਂ ਸ਼ੁਰੂ ਹੋਣਗੇ: ਰੰਧਾਵਾ ਸਿਖਿਆਰਥੀਆਂ ਤੋਂ ਲਈ ਜਾਵੇਗੀ ਨਾ ਮਾਤਰ ਫੀਸ ਸਿਖਲਾਈ ਲੈਣ ਦੇ ਚਾਹਵਾਨ ਨੌਜਵਾਨ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਤੁਰੰਤ ਕਰਵਾਉਣ ਆਪਣੀ ਰਜਿਸਟ੍ਰੇਸ਼ਨ ਫ਼ਤਹਿਗੜ੍ਹ ਸਾਹਿਬ, 01 ਜੁਲਾਈ:- ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਸੇਵਾ ਮੁਕਤ ਲੈਫ: […]
ਹੋਰਸ੍ਰੀ ਪ੍ਰਸ਼ਾਂਤ ਕੁਮਾਰ ਗੋਇਲ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਿਆ
ਪ੍ਰਕਾਸ਼ਨਾਂ ਦੀ ਮਿਤੀ: 18/02/2019ਸ੍ਰੀ ਪ੍ਰਸ਼ਾਂਤ ਕੁਮਾਰ ਗੋਇਲ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਿਆ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ ਹਰ ਯੋਗ ਲਾਭਪਾਤਰੀ ਨੂੰ ਦਿੱਤਾ ਜਾਵੇਗਾ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ: ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ, 18 ਫਰਵਰੀ: ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੁੱਜਦਾ ਕੀਤਾ […]
ਹੋਰਐਸ.ਡੀ.ਐਮਜ ਵੋਟਰ ਸੂਚੀਆਂ ਦੀ ਸੁਧਾਈ ਦੌਰਾਨ ਪ੍ਰਾਪਤ ਹੋਏ ਦਾਅਵੇ ਅਤੇ ਇਤਰਾਜਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਯਕੀਨੀ ਬਣਾਉਣ: ਢਿੱਲੋਂ
ਪ੍ਰਕਾਸ਼ਨਾਂ ਦੀ ਮਿਤੀ: 06/12/2018ਐਸ.ਡੀ.ਐਮਜ ਵੋਟਰ ਸੂਚੀਆਂ ਦੀ ਸੁਧਾਈ ਦੌਰਾਨ ਪ੍ਰਾਪਤ ਹੋਏ ਦਾਅਵੇ ਅਤੇ ਇਤਰਾਜਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਯਕੀਨੀ ਬਣਾਉਣ: ਢਿੱਲੋਂ ਵੋਟਰ ਸੂਚੀਆਂ ਦੀ ਸੁਧਾਈ ਦੋਰਾਨ ਨਵੀਂ ਵੋਟ ਬਣਾਉਣ ਲਈ 5449 ਫਾਰਮ ਹੋਏ ਪ੍ਰਾਪਤ ਡੀ ਸੀ ਨੇ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਵੱਖ ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 6 ਦਸੰਬਰ:- ਸਮੂਹ ਐਸ.ਡੀ.ਐਮਜ […]
ਹੋਰਜ਼ਿਲ੍ਹਾ ਮੈਜਿਸਟਰੇਟ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਫੌਜਦਾਰੀ ਦੰਡ ਸੰਘਤਾ 1973 ( 2 ਆਫ 1974) ਦੀ ਧਾਰਾ 144 ਅਧੀਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਜਾਰੀ ਕੀਤੇ ਮਨਾਹੀਂ ਦੇ ਹੁਕਮ
ਪ੍ਰਕਾਸ਼ਨਾਂ ਦੀ ਮਿਤੀ: 06/12/2018ਪ੍ਰੈਸ ਨੋਟ 1 ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿੱਚ ਕੱਚੀਆਂ ਖੂਹੀਆਂ ਬਿਨਾਂ ਪ੍ਰਵਾਨਗੀ ਤੇ ਬਿਨਾਂ ਦੇਖ ਰੇਖ ਪੁੱਟਣ ‘ਤੇ ਪਾਬੰਦੀ ਲਗਾਈ ਫ਼ਤਹਿਗੜ੍ਹ ਸਾਹਿਬ, 5 ਦਸੰਬਰ ਜ਼ਿਲ੍ਹਾ ਮੈਜਿਸਟਰੇਟ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪੇਂਡੂ ਤੇ […]
ਹੋਰਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਤੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸੰਭਾਵੀ ਹੜਾਂ ਵਾਲੀਆਂ ਥਾਵਾਂ ਦੀ ਸ਼ਨਾਖਤ ਕਰਨ ਦੇ ਦਿੱਤੇ ਆਦੇਸ਼
ਪ੍ਰਕਾਸ਼ਨਾਂ ਦੀ ਮਿਤੀ: 03/12/2018ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਤੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸੰਭਾਵੀ ਹੜਾਂ ਵਾਲੀਆਂ ਥਾਵਾਂ ਦੀ ਸ਼ਨਾਖਤ ਕਰਨ ਦੇ ਦਿੱਤੇ ਆਦੇਸ਼ ਬਰਸਾਤੀ ਪਾਣੀ ਨਾਲ ਵਧੇਰੇ ਪ੍ਰਭਾਵਤ ਹੋਣ ਵਾਲੇ ਪਿੰਡਾਂ ਤੇ ਸ਼ਹਿਰਾਂ ਦੀ ਮੰਗੀ ਰਿਪੋਰਟ ਐਸ.ਡੀ.ਐਮਜ਼ ਨੂੰ ਬਰਸਾਤੀ ਨਾਲਿਆਂ, ਰਜਵਾਹਿਆਂ ਤੇ ਡਰੇਨਾਂ ਦਾ ਜਾਇਜ਼ਾ ਲੈਣ ਦੇ ਆਦੇਸ਼ ਡੀ.ਸੀ. ਨੇ ਸੰਭਾਵੀ ਹੜਾਂ ਨਾਲ ਨਜਿੱਠਣ ਲਈ ਸਮੇਂ ਸਿਰ ਅਗੇਤੇ […]
ਹੋਰਅਨੁਸੂਚਿਤ ਜਾਤੀਆਂ ਦੇ ਲਾਭਪਾਤਰਾਂ ਲਈ ਦੋ ਹਫਤੇ ਦੀ ਡੇਅਰੀ ਟ੍ਰੇਨਿੰਗ ਲਈ ਕਾਉਸਲਿੰਗ 03 ਦਸੰਬਰ ਨੂੰ : ਡਿਪਟੀ ਡਾਇਰੈਕਟਰ
ਪ੍ਰਕਾਸ਼ਨਾਂ ਦੀ ਮਿਤੀ: 30/11/2018ਅਨੁਸੂਚਿਤ ਜਾਤੀਆਂ ਦੇ ਲਾਭਪਾਤਰਾਂ ਲਈ ਦੋ ਹਫਤੇ ਦੀ ਡੇਅਰੀ ਟ੍ਰੇਨਿੰਗ ਲਈ ਕਾਉਸਲਿੰਗ 03 ਦਸੰਬਰ ਨੂੰ : ਡਿਪਟੀ ਡਾਇਰੈਕਟਰ ਫਤਹਿਗੜ੍ਹ ਸਾਹਿਬ, 30 ਅਕਤੂਬਰ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਦੋ ਹਫਤੇ ਦੀ ਡੇਅਰੀ ਸਿਖਲਾਈ ਕਰਵਾਉਣ ਲਈ ਕਾਉਸਲਿੰਗ ਕੀਤੀ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਹਰਪਾਲ ਸਿੰਘ ਵੱਲੋ […]
ਹੋਰਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਡੀ.ਸੀ. ਨੇ ਰਾਜਸੀ ਪਾਰਟੀਆਂ ਦੇ ਆਗੂਆਂ ਨਾਲ ਕੀਤੀ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 30/11/2018ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਡੀ.ਸੀ. ਨੇ ਰਾਜਸੀ ਪਾਰਟੀਆਂ ਦੇ ਆਗੂਆਂ ਨਾਲ ਕੀਤੀ ਮੀਟਿੰਗ ਦਾਅਵੇ ਅਤੇ ਇਤਰਾਜ 3 ਦਸੰਬਰ ਤੱਕ ਲਏ ਜਾਣਗੇ ਦਿਵਿਆਂਗ ਵੋਟਰਾਂ ਲਈ ਪੋਲਿੰਗ ਸਟੇਸ਼ਨਾਂ ‘ਤੇ ਕੀਤੇ ਜਾਣਗੇ ਵਿਸ਼ੇਸ਼ ਪ੍ਰਬੰਧ ਫਤਹਿਗੜ ਸਾਹਿਬ, 30 ਨਵੰਬਰ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੇ ਯੋਗ ਵਿਅਕਤੀਆਂ ਅਤੇ ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਵੋਟਰਾਂ ਵਜੋਂ ਰਜਿਸਟਰਡ ਕਰਨ […]
ਹੋਰਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਪ੍ਰਾਪਤ ਹੋਈਆਂ ਅਰਜ਼ੀਆਂ ਦਾ ਕੀਤਾ ਜਾਵੇ ਤੁਰੰਤ ਨਿਪਟਾਰਾ : ਢਿੱਲੋਂ
ਪ੍ਰਕਾਸ਼ਨਾਂ ਦੀ ਮਿਤੀ: 30/11/2018ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਪ੍ਰਾਪਤ ਹੋਈਆਂ ਅਰਜ਼ੀਆਂ ਦਾ ਕੀਤਾ ਜਾਵੇ ਤੁਰੰਤ ਨਿਪਟਾਰਾ : ਢਿੱਲੋਂ ਨਬਾਰਡ ਵੱਲੋਂ ਸਾਲ 2018-2019 ਲਈ ਜ਼ਿਲ੍ਹੇ ਦੇ ਤਰਜੀਹੀ ਖੇਤਰ ਲਈ 7 ਹਜਾਰ 05 ਕਰੋੜ ਰੁਪਏ ਦੀ ਸਲਾਨਾ ਕਰਜਾ ਯੋਜਨਾ ਜਾਰੀ ਫਤਹਿਗੜ੍ਹ ਸਾਹਿਬ, 30 ਨਵੰਬਰ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਕਰਜਾ ਲੈਣ ਲਈ ਪ੍ਰਾਪਤ ਹੋਈਆਂ ਅਰਜੀਆਂ ਦਾ ਤੁਰੰਤ ਨਿਪਟਾਰਾ […]
ਹੋਰ