ਪਿੰਡ ਤੁਰਾਂ ਦੇ ਅਗਾਂਹਵਧੂ ਕਿਸਾਨ ਜਗਦੇਵ ਸਿੰਘ ਨੇ ਬੈਡ ‘ਤੇ ਤਿੰਨ ਲਾਈਨਾਂ ‘ਚ ਆਲੂਆਂ ਦੀ ਬਿਜਾਈ ਕਰਕੇ ਕਾਇਮ ਕੀਤੀ ਮਿਸਾਲ
ਪ੍ਰਕਾਸ਼ਨਾਂ ਦੀ ਮਿਤੀ: 28/11/2018ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਤੁਰਾਂ ਦੇ ਅਗਾਂਹਵਧੂ ਕਿਸਾਨ ਜਗਦੇਵ ਸਿੰਘ ਨੇ ਬੈਡ ‘ਤੇ ਤਿੰਨ ਲਾਈਨਾਂ ‘ਚ ਆਲੂਆਂ ਦੀ ਬਿਜਾਈ ਕਰਕੇ ਕਾਇਮ ਕੀਤੀ ਮਿਸਾਲ ਸਫਲ ਕਿਸਾਨ ਜਗਦੇਵ ਸਿੰਘ ਨੇ 80 ਏਕੜ ਜ਼ਮੀਨ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਨਹੀਂ ਲਗਾਈ ਅੱਗ ਨਵੀਂਆਂ ਤਕਨੀਕਾਂ ਅਪਣਾ ਕੇ ਇੱਕ ਸਾਲ ‘ਚ ਲੈਂਦਾ ਹੈ ਆਲੂ, ਮੱਕੀ ਤੇ ਬਾਸਮਤੀ ਦੀਆਂ ਤਿੰਨ […]
ਹੋਰਏ.ਡੀ.ਸੀ. ਜਸਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਸਾਂਝੀ ਸਿੱਖਿਆ ਨੇ ਪਿੰਡ ਅਰਾਈਂ ਮਾਜਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਬਦਲੀ ਨੁਹਾਰ
ਪ੍ਰਕਾਸ਼ਨਾਂ ਦੀ ਮਿਤੀ: 28/11/2018ਏ.ਡੀ.ਸੀ. ਜਸਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਸਾਂਝੀ ਸਿੱਖਿਆ ਨੇ ਪਿੰਡ ਅਰਾਈਂ ਮਾਜਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਬਦਲੀ ਨੁਹਾਰ ਸਾਂਝੀ ਸਿੱਖਿਆ ਸੰਸਥਾ ਨੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਜ਼ਿਲ੍ਹੇ ਦੇ 30 ਸਕੂਲਾਂ ਦੀ ਕੀਤੀ ਪਹਿਚਾਣ ਸੰਸਥਾ ਦਾ ਮੁੱਖ ਮਕਸਦ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਫ਼ਤਹਿਗੜ੍ਹ ਸਾਹਿਬ, 28 ਨਵੰਬਰ:- ਫ਼ਤਹਿਗੜ੍ਹ ਸਾਹਿਬ […]
ਹੋਰਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਸਹੀ ਮਾਰਗ ਦਰਸ਼ਨ ਕਰਨ ਦੀ ਲੋੜ: ਢਿੱਲੋਂ
ਪ੍ਰਕਾਸ਼ਨਾਂ ਦੀ ਮਿਤੀ: 27/11/2018ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਸਹੀ ਮਾਰਗ ਦਰਸ਼ਨ ਕਰਨ ਦੀ ਲੋੜ: ਢਿੱਲੋਂ ਲਕਸ਼ੈ ਸਕੂਲ ਤਲਾਣੀਆਂ ਵੱਲੋਂ ਬੱਚਤ ਭਵਨ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਕਪੈਸਿਟੀ ਬਿਲਡਿੰਗ ਵਿਸ਼ੇ ‘ਤੇ ਕਰਵਾਇਆ ਦੋ ਰੋਜ਼ਾ ਸੈਮੀਨਾਰ ਫ਼ਤਹਿਗੜ ਸਾਹਿਬ, 27 ਨਵੰਬਰ:- ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਘੁਲ ਮਿਲ ਕੇ ਅਤੇ ਉਨਾਂ ਦੇ ਜਜ਼ਬਾਤਾਂ ਨੂੰ ਸਮਝਦੇ ਹੋਏ ਉਨਾਂ ਦੇ ਦੁੱਖ ਤਕਲੀਫਾਂ […]
ਹੋਰਫੂਡ ਪ੍ਰੋਸੈਸਿੰਗ ਨੂੰ ਬੜਾਵਾ ਦੇਣ ਲਈ ਕੇਂਦਰ ਸਰਕਾਰ ਨੇ ਸ਼ੁਰੂ ਕੀਤੀ ਪ੍ਰਧਾਨ ਮੰਤਰੀ ਕਿਸਾਨ ਸੰਪਦਾ ਯੋਜਨਾ: ਢਿੱਲੋਂ
ਪ੍ਰਕਾਸ਼ਨਾਂ ਦੀ ਮਿਤੀ: 27/11/2018ਫੂਡ ਪ੍ਰੋਸੈਸਿੰਗ ਨੂੰ ਬੜਾਵਾ ਦੇਣ ਲਈ ਕੇਂਦਰ ਸਰਕਾਰ ਨੇ ਸ਼ੁਰੂ ਕੀਤੀ ਪ੍ਰਧਾਨ ਮੰਤਰੀ ਕਿਸਾਨ ਸੰਪਦਾ ਯੋਜਨਾ: ਢਿੱਲੋਂ ਪੰਜਾਬ ਸਰਕਾਰ ਦੀ ਨਵੀਂ ਉਦਯੋਗਿਕ ਨੀਤੀ ਅਨੁਸਾਰ ਫੂਡ ਪ੍ਰੋਸੈਸਿੰਗ ਦਾ ਯੂਨਿਟ ਲਗਾਉਣ ਵਾਲਿਆਂ ਨੂੰ ਪਹਿਲੇ 10 ਸਾਲ ਸਾਰੇ ਟੈਕਸਾਂ ਤੇ ਫੀਸਾਂ ਤੋਂ ਮਿਲੇਗੀ ਛੂਟ ਫੂਡ ਪ੍ਰੋਸੈਸਿੰਗ ਯੂਨਿਟ ਲਗਾਉਣ ਦੇ ਚਾਹਵਾਨ ਉਦਯੋਗਪਤੀ 30 ਨਵੰਬਰ ਤੱਕ ਦੇਣ ਆਪਣੇ ਬਿਨੈ ਪੱਤਰ […]
ਹੋਰਜ਼ਿਲ੍ਹੇ ਦੀਆਂ ਮੰਡੀਆਂ ਵਿੱਚ 4 ਲੱਖ 23 ਹਜ਼ਾਰ 494 ਮੀਟਰਕ ਟਨ ਝੋਨੇ ਦੀ ਹੋਈ ਆਮਦ : ਢਿੱਲੋਂ
ਪ੍ਰਕਾਸ਼ਨਾਂ ਦੀ ਮਿਤੀ: 27/11/2018ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 4 ਲੱਖ 23 ਹਜ਼ਾਰ 494 ਮੀਟਰਕ ਟਨ ਝੋਨੇ ਦੀ ਹੋਈ ਆਮਦ : ਢਿੱਲੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 100 ਫੀਸਦੀ ਝੋਨੇ ਦੀ ਕੀਤੀ ਗਈ ਖਰੀਦ ਮੰਡੀਆਂ ਵਿੱਚੋਂ 4 ਲੱਖ 23 ਹਜ਼ਾਰ 294 ਮੀਟਰਕ ਟਨ (99.96 ਫੀਸਦੀ) ਝੋਨੇ ਦੀ ਕਰਵਾਈ ਗਈ ਲਿਫਟਿੰਗ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ […]
ਹੋਰਮਿਸ਼ਨ ਤੰਦਰੁਸਤ ਪੰਜਾਬ ਅਧੀਨ ਏ.ਡੀ.ਸੀ. ਨੇ ਸੈਂਪਲ ਸਹੀ ਨਾ ਪਾਏ ਜਾਣ ਵਾਲੇ 45 ਕੇਸਾਂ ਵਿੱਚ 9 ਲੱਖ 4 ਹਜ਼ਾਰ 500 ਰੁਪਏ ਦਾ ਜੁਰਮਾਨਾ ਕੀਤਾ
ਪ੍ਰਕਾਸ਼ਨਾਂ ਦੀ ਮਿਤੀ: 21/11/2018ਮਿਸ਼ਨ ਤੰਦਰੁਸਤ ਪੰਜਾਬ ਅਧੀਨ ਏ.ਡੀ.ਸੀ. ਨੇ ਸੈਂਪਲ ਸਹੀ ਨਾ ਪਾਏ ਜਾਣ ਵਾਲੇ 45 ਕੇਸਾਂ ਵਿੱਚ 9 ਲੱਖ 4 ਹਜ਼ਾਰ 500 ਰੁਪਏ ਦਾ ਜੁਰਮਾਨਾ ਕੀਤਾ ਏ.ਡੀ.ਸੀ. ਜਸਪ੍ਰੀਤ ਸਿੰਘ ਨੇ ਦੁਕਾਨਦਾਰਾਂ ਨੂੰ ਫੂਡ ਸੇਫਟੀ ਐਕਟ ਮੁਤਾਬਕ ਸਾਫ ਸੁਥਰੀਆਂ ਖਾਣ ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਦਿੱਤੇ ਆਦੇਸ਼ ਐਕਟ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਭਵਿੱਖ ਵਿੱਚ ਵੀ ਕੀਤੀ […]
ਹੋਰਡੀ.ਸੀ. ਦੇ ਆਦੇਸ਼ਾਂ ‘ਤੇ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਨੂੰ ਜਾਣ ਵਾਲੀ ਸੜਕ ਦੀਆਂ ਬਰਮ੍ਹਾਂ ਤੋਂ ਹਟਵਾਏ ਨਜ਼ਾਇਜ ਕਬਜੇ
ਪ੍ਰਕਾਸ਼ਨਾਂ ਦੀ ਮਿਤੀ: 20/11/2018ਡੀ.ਸੀ. ਦੇ ਆਦੇਸ਼ਾਂ ‘ਤੇ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਨੂੰ ਜਾਣ ਵਾਲੀ ਸੜਕ ਦੀਆਂ ਬਰਮ੍ਹਾਂ ਤੋਂ ਹਟਵਾਏ ਨਜ਼ਾਇਜ ਕਬਜੇ ਐਸ.ਡੀ.ਐਮ. ਅਮਿਤ ਬੈਂਬੀ ਦੀ ਅਗਵਾਈ ਹੇਠ ਟੀਮ ਨੇ ਹਟਵਾਏ ਨਜਾਇਜ਼ ਕਬਜ਼ੇ ਸਰਕਾਰੀ ਇਮਾਰਤਾਂ ‘ਤੇ ਬੈਨਰ, ਪੋਸਟਰ ਜਾਂ ਹੋਰਡਿੰਗ ਲਗਾਉਣ ਵਾਲੀਆਂ ਪ੍ਰਾਈਵੇਟ ਸੰਸਥਾਵਾਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ ਨਜਾਇਜ਼ ਕਬਜੇ ਕਿਸੇ ਵੀ ਕੀਮਤ ‘ਤੇ ਨਹੀਂ ਕੀਤੇ ਜਾਣਗੇ ਬਰਦਾਸ਼ਤ […]
ਹੋਰਜ਼ਿਲੇ ਦੀਆਂ ਮੰਡੀਆਂ ਵਿੱਚ 4 ਲੱਖ 22 ਹਜਾਰ 257 ਮੀਟਰਕ ਟਨ ਝੋਨੇ ਦੀ ਹੋਈ ਆਮਦ : ਢਿੱਲੋਂ
ਪ੍ਰਕਾਸ਼ਨਾਂ ਦੀ ਮਿਤੀ: 20/11/2018ਜ਼ਿਲੇ ਦੀਆਂ ਮੰਡੀਆਂ ਵਿੱਚ 4 ਲੱਖ 22 ਹਜਾਰ 257 ਮੀਟਰਕ ਟਨ ਝੋਨੇ ਦੀ ਹੋਈ ਆਮਦ : ਢਿੱਲੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਨੇ ਕੀਤੀ 100 ਫੀਸਦੀ ਝੋਨੇ ਦੀ ਖਰੀਦ ਮੰਡੀਆਂ ਵਿੱਚੋਂ 4 ਲੱਖ 21 ਹਜ਼ਾਰ 907 ਮੀਟਰਕ ਟਨ ਝੋਨੇ ਦੀ ਕਰਵਾਈ ਲਿਫਟਿੰਗ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 735.62 ਕਰੋੜ ਰੁਪਏ […]
ਹੋਰਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਜ਼ਿਲ੍ਹਾ ਪੱਧਰੀ ਕੈਂਪ ਮਿਲਨ ਬੈਂਕੁਅਟ ਹਾਲ ਅਮਲੋਹ ਵਿਖੇ 21 ਨਵੰਬਰ ਨੂੰ ਸਵੇਰੇ 10:00 ਵਜੇ: ਢਿੱਲੋਂ
ਪ੍ਰਕਾਸ਼ਨਾਂ ਦੀ ਮਿਤੀ: 20/11/2018ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਜ਼ਿਲ੍ਹਾ ਪੱਧਰੀ ਕੈਂਪ ਮਿਲਨ ਬੈਂਕੁਅਟ ਹਾਲ ਅਮਲੋਹ ਵਿਖੇ ਅੱਜ: ਢਿੱਲੋਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਕਰਨਗੇ ਕੈਂਪ ਦੀ ਪ੍ਰਧਾਨਗੀ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਲੋਕਾਂ ਦੇ ਭਰਵਾਏ ਜਾਣਗੇ ਫਾਰਮ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ […]
ਹੋਰਪੰਜਾਬ ਪੁਲਿਸ ਵਿੱਚ ਸਿਪਾਹੀ ਜਨਰਲ ਡਿਊਟੀ ਦੀ ਅਸਾਮੀ ਲਈ ਲਿਖਤੀ ਪ੍ਰੀਖਿਆ ਦੀ ਤਿਆਰੀ ਕਰਵਾਉਣ ਵਾਸਤੇ ਸੀ.ਪਾਈਟ ਕੇਂਦਰ ਸ਼ਹੀਦਗੜ੍ਹ ਵਿਖੇ ਟਰੇਨਿੰਗ ਸ਼ੁਰੂ
ਪ੍ਰਕਾਸ਼ਨਾਂ ਦੀ ਮਿਤੀ: 20/11/2018ਪੰਜਾਬ ਪੁਲਿਸ ਵਿੱਚ ਸਿਪਾਹੀ ਜਨਰਲ ਡਿਊਟੀ ਦੀ ਅਸਾਮੀ ਲਈ ਲਿਖਤੀ ਪ੍ਰੀਖਿਆ ਦੀ ਤਿਆਰੀ ਕਰਵਾਉਣ ਵਾਸਤੇ ਸੀ.ਪਾਈਟ ਕੇਂਦਰ ਸ਼ਹੀਦਗੜ੍ਹ ਵਿਖੇ ਟਰੇਨਿੰਗ ਸ਼ੁਰੂ ਆਨ ਲਾਈਨ ਅਪਲਾਈ ਕਰਨ ਅਤੇ ਪੰਜਾਬ ਪੁਲਿਸ ਵੱਲੋਂ ਫਿਜੀਕਲ ਟੈਸਟ ਵਿੱਚ ਪਾਸ ਉਮੀਦਵਾਰ ਲੈ ਸਕਦੇ ਹਨ ਟਰੇਨਿੰਗ ਚਾਹਵਾਨ ਉਮੀਦਵਾਰ ਆਪਣੇ ਅਸਲ ਦਸਤਾਵੇਜ ਤੇ ਪਾਸਪੋਰਟ ਸਾਈਜ਼ ਫੋਟੋਆਂ ਲੈ ਕੇ ਤੁਰੰਤ ਪਹੁੰਚਣ ਸੀ.ਪਾਈਟ ਕੈਂਪ ਸ਼ਹੀਦਗੜ੍ਹ ਵਿਖੇ […]
ਹੋਰ