ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਮਾਤਾ ਗੁਜ਼ਰੀ ਕਾਲਜ ਵਿਖੇ ਜਾਗਰੂਕਤਾ ਸਪਤਾਹ ਦੌਰਾਨ ਸੈਮੀਨਾਰ ਦਾ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 30/10/2018ਦੇਸ਼ ਦੀ ਤਰੱਕੀ ਲਈ ਭ੍ਰਿਸ਼ਟਾਚਾਰ ਨੂੰ ਠੱਲ ਪਾਉਣਾ ਬਹੁਤ ਜ਼ਰੂਰੀ – ਢਿੱਲੋਂ ਭ੍ਰਿਸ਼ਟਾਚਾਰ ਮੁਕਤ ਸਮਾਜ ਦੇ ਨਿਰਮਾਣ ਲਈ ਆਮ ਲੋਕਾਂ ਦਾ ਜਾਗਰੂਕ ਹੋਣਾ ਜ਼ਰੂਰੀ – ਘੁੰਮਣ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਮਾਤਾ ਗੁਜ਼ਰੀ ਕਾਲਜ ਵਿਖੇ ਜਾਗਰੂਕਤਾ ਸਪਤਾਹ ਦੌਰਾਨ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਫ਼ਤਹਿਗੜ੍ਹ ਸਾਹਿਬ, 30 ਅਕਤੂਬਰ :- ਦੇਸ਼ ਦੀ ਤਰੱਕੀ ਲਈ ਭ੍ਰਿਸ਼ਟਾਚਾਰ ਨੂੰ ਠੱਲ ਪਾਉਣਾ […]
ਹੋਰਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 3 ਲੱਖ 23 ਹਜਾਰ 904 ਮੀਟਰਕ ਟਨ ਝੋਨੇ ਦੀ ਖਰੀਦ
ਪ੍ਰਕਾਸ਼ਨਾਂ ਦੀ ਮਿਤੀ: 30/10/2018• ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 03 ਲੱਖ 24 ਹਜਾਰ 260 ਮੀਟਰਕ ਟਨ ਝੋਨੇ ਦੀ ਹੋਈ ਆਮਦ • ਮੰਡੀਆਂ ਵਿੱਚੋਂ 02 ਲੱਖ 93 ਹਜ਼ਾਰ 884ਮੀਟਰਕ ਟਨ ਝੋਨੇ ਦੀ ਕਰਵਾਈ ਲਿਫਟਿੰਗ • ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 547.06 ਕਰੋੜ ਰੁਪਏ • ਡੀ.ਸੀ. ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ […]
ਹੋਰਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਦੀਪਿੰਦਰ ਸਿੰਘ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਨਵੀਂ ਵੈਬਸਾਈਟ ਨੂੰ ਕੀਤਾ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 30/10/2018ਆਮ ਲੋਕ ਪੰਜਾਬੀ ਭਾਸ਼ਾ ਵਿੱਚ ਵੀ ਵੈਬਸਾਈਟ ਤੋਂ ਜਾਣਕਾਰੀ ਹਾਸਲ ਕਰ ਸਕਣਗੇ ਅੱਖਾਂ ਤੋਂ ਨਾ ਵੇਖ ਸਕਣ ਵਾਲੇ ਵਿਅਕਤੀ ਵੀ ਵੈਬਸਾਈਟ ਤੋਂ ਬਰੇਲ ਭਾਸ਼ਾ ਰਾਹੀਂ ਹਾਸਲ ਕਰ ਸਕਣਗੇ ਸਾਰੀ ਜਾਣਕਾਰੀ ਵੈਬਸਾਈਟ ‘ਤੇ ਜ਼ਿਲ੍ਹੇ ਨਾਲ ਸਬੰਧਤ ਸਾਰੀ ਜਾਣਕਾਰੀ ਲਗਾਤਾਰ ਕੀਤੀ ਜਾਵੇਗੀ ਅਪਡੇਟ ਵੈਬਸਾਈਟ ਤੋਂ ਜ਼ਿਲ੍ਹੇ ਦੇ ਇਤਿਹਾਸਕ ਸਥਾਨਾਂ, ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਵੱਖ-ਵੱਖ ਗਤੀਵਿਧੀਆਂ, ਸਰਕਾਰੀ ਨੋਟੀਫਿਕੇਸ਼ਨਾਂ ਤੇ […]
ਹੋਰਸਟੇਟ ਪਾਲਿਸੀ
ਪ੍ਰਕਾਸ਼ਨਾਂ ਦੀ ਮਿਤੀ: 22/10/2018ਬਜ਼ੁਰਗਾਂ ਦੀ ਭਲਾਈ ਲਈ ਬਣਾਈ ਸਟੇਟ ਪਾਲਿਸੀ ਛੇਤੀ ਹੀ ਕੀਤੀ ਜਾਵੇਗੀ ਲਾਗੂ : ਅਰੁਨਾ ਚੌਧਰੀ 12 ਲੱਖ 69 ਹਜਾਰ 362 ਪੈਨਸ਼ਨਰਾਂ ਨੂੰ ਹਰੇਕ ਮਹੀਨੇ ਰੈਗੂਲਰ ਪੈਨਸ਼ਨ ਦੇਣ ਵਾਸਤੇ ਬਜਟ ਵਿੱਚ 1158 ਕਰੋੜ 67 ਲੱਖ ਰੁਪਏ ਦੀ ਕੀਤੀ ਵਿਵਸਥਾ 60 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪੀ.ਆਰ.ਟੀ.ਸੀ. ਤੇ ਪੰਜਾਬ ਰੋਡਵੇਜ ਵਿੱਚ ਅੱਧੇ ਟਿਕਟ ਦੀ ਦਿੱਤੀ […]
ਹੋਰਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਦੂਜੇ ਦਿਨ ਖਿਡਾਰੀਆਂ ਨੇ ਵਿਖਾਏ ਆਪਣੀ ਪ੍ਰਤਿਭਾ ਦੇ ਜੌਹਰ
ਪ੍ਰਕਾਸ਼ਨਾਂ ਦੀ ਮਿਤੀ: 17/10/2018ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਦੂਜੇ ਦਿਨ ਖਿਡਾਰੀਆਂ ਨੇ ਵਿਖਾਏ ਆਪਣੀ ਪ੍ਰਤਿਭਾ ਦੇ ਜੌਹਰ ਬਾਸਕਟਬਾਲ ਦਾ ਸੈਮੀਫਾਈਨਲ ਕੋਚਿੰਗ ਸੈਂਟਰ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਦੀ ਟੀਮ ਨੇ ਜਿੱਤਿਆ ਲੜਕੀਆਂ ਦੇ ਲਾਂਗ ਜੰਪ ਦੇ ਫਾਈਨਲ ਮੁਕਾਬਲੇ ਵਿੱਚ ਨਵਜੋਤ ਕੌਰ ਪਹਿਲੇ, ਕੰਵਲਦੀਪ ਕੌਰ ਦੂਜੇ ਤੇ ਕੰਵਲਪ੍ਰੀਤ ਕੌਰ ਰਹੀ ਤੀਜੇ ਸਥਾਨ ‘ਤੇ ਲੜਕੀਆਂ ਦੇ ਜੈਵਲੀਨ ਥਰੋ ਦੇ […]
ਹੋਰਜਿ਼ਲ੍ਹੇ ਦੀਆਂ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਨੇ 75254 ਮੀਟਰਕ ਟਨ ਝੋਨੇ ਦੀ ਕੀਤੀ ਖਰੀਦ : ਢਿੱਲੋਂ
ਪ੍ਰਕਾਸ਼ਨਾਂ ਦੀ ਮਿਤੀ: 17/10/2018• ਜਿ਼ਲ੍ਹੇ ਦੀਆਂ ਮੰਡੀਆਂ ਵਿੱਚ 76131 ਮੀਟਰਕ ਟਨ ਝੋਨੇ ਦੀ ਹੋਈ ਆਮਦ • ਮੰਡੀਆਂ ਵਿੱਚੋਂ 51 ਹਜ਼ਾਰ 453 ਮੀਟਰਕ ਟਨ ਝੋਨੇ ਦੀ ਕਰਵਾਈ ਲਿਫਟਿੰਗ • ਡੀ.ਸੀ. ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਫ਼ਤਹਿਗੜ੍ਹ ਸਾਹਿਬ, 17 ਅਕਤੂਬਰ ਜਿ਼ਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 76 ਹਜ਼ਾਰ 131 ਮੀਟਰਕ ਟਨ ਝੋਨੇ […]
ਹੋਰ