ਬੰਦ ਕਰੋ

ਕੁਝ ਨਵਾਂ

Filter Past ਕੁਝ ਨਵਾਂ

To
ਕੁਝ ਨਵਾਂ
ਸਿਰਲੇਖ ਵਰਣਨ Start Date End Date ਮਿਸਲ
ਇੰਟਰਵਿਊ ਨੋਟਿਸ ਐਸ.ਆਰ. ਐਲ.ਐਮ. ਸਕੀਮ ਹੇਠ ਖਾਲੀ ਸਥਾਨਾਂ ਲਈ, ਜ਼ਿਲਾ ਫਤਿਹਗੜ੍ਹ ਸਾਹਿਬ 27/02/2019 31/03/2019 ਦੇਖੋ (964 KB)
ਐਸ.ਆਰ. ਐਲ.ਐਮ. ਸਕੀਮ ਹੇਠ ਖਾਲੀ ਸਥਾਨਾਂ ਲਈ ਟੈਸਟ ਦਾ ਨਤੀਜਾ, ਜ਼ਿਲਾ ਫਤਿਹਗੜ੍ਹ ਸਾਹਿਬ 27/02/2019 31/03/2019 ਦੇਖੋ (77 KB)
ਐਸ.ਆਰ. ਐਲ.ਐਮ. ਸਕੀਮ ਹੇਠ ਖਾਲੀ ਸਥਾਨਾਂ ਲਈ ਇੰਟਰਵਿਊ ਲਈ ਯੋਗ ਉਮੀਦਵਾਰਾਂ ਦੀ ਸੂਚੀ, ਜ਼ਿਲਾ ਫਤਿਹਗੜ੍ਹ ਸਾਹਿਬ 27/02/2019 31/03/2019 ਦੇਖੋ (39 KB)
ਸਰਪੰਚਾਂ ਦੇ ਰਾਖਵੇਂਕਰਨ ਬਾਰੇ ਸੂਚਨਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ

ਸਰਪੰਚਾਂ ਦੇ ਰਾਖਵੇਂਕਰਨ ਬਾਰੇ ਸੂਚਨਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ

14/11/2018 31/12/2018 ਦੇਖੋ (9 MB)
ਸਹੀਦੀ ਜੋੜ ਮੇਲ 2018 27/12/2018 31/12/2018 ਦੇਖੋ (2 MB)
ਅਪਾਹਜ ਹੋਣ ਵਾਲੇ ਵਿਅਕਤੀ ਨੂੰ ਸੰਬੋਧਿਤ ਕਰਨ ਲਈ ਢੁਕਵੇਂ ਸ਼ਬਦਾਂ ਦੀ ਵਰਤੋਂ 13/11/2018 31/12/2018 ਦੇਖੋ (899 KB)
ਮਾਣਯੋਗ ਸੁਪਰੀਮ ਕੋਰਟ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਦੀ ਆਮਦ ‘ਤੇ ਪਟਾਕੇ ਚਲਾਉਣ ਲਈ ਤੈਅ ਕੀਤੇ ਗਏ ਸਮੇਂ

ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਦੀ ਆਮਦ ‘ਤੇ ਪਟਾਕੇ ਚਲਾਉਣ ਲਈ ਤੈਅ ਕੀਤੇ ਗਏ ਸਮੇਂ ਅਨੁਸਾਰ ਹੀ ਪਟਾਕੇ ਚਲਾਏ ਜਾਣ। ਉਨ੍ਹਾਂ ਕਿਹਾ ਕਿ ਪਟਾਕੇ ਚਲਾਉਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਣ ਵੱਧਦਾ ਹੈ ਉਥੇ ਹੀ ਇਸ ਦਾ ਮਨੁੱਖੀ ਸਿਹਤ ‘ਤੇ ਵੀ ਮਾੜਾ ਅਸਰ ਪੈਂਦਾ ਹੈ। ਇਸ ਤੋਂ ਇਲਾਵਾ ਪਟਾਕੇ ਚਲਾਉਣ ਨਾਲ ਕਈ ਤਰ੍ਹਾਂ ਦੇ ਹਾਦਸੇ ਹੋਣ ਦਾ ਖਤਰਾ ਵੀ ਬਣਿਆਂ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਦੀਵਾਲੀ ਨੂੰ ਰਾਤ 8:00 ਵਜੇ ਤੋਂ ਰਾਤ 10 :00 ਵਜੇ ਤੱਕ, ਗੁਰਪੁਰਬ ਵਾਲੇ ਦਿਨ ਸਵੇਰੇ 4:00 ਤੋਂ 5:00 ਵਜੇ ਤੱਕ (ਸਿਰਫ ਇੱਕ ਘੰਟੇ ਲਈ) ਅਤੇ ਰਾਤ ਨੂੰ 9:00 ਵਜੇੋ ਤੋਂ ਰਾਤ 10:00 ਵਜੇ ਤੱਕ ਹੀ ਪਟਾਕੇ ਚਲਾਉਣ ਦਾ ਸਮਾਂ ਤੈਅ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮਾਣਯੋਗ ਕੋਰਟ ਦੇ ਹੁਕਮਾਂ ਅਨੁਸਾਰ ਕ੍ਰਿਸਮਿਸ ਤੇ ਨਵੇਂ ਸਾਲ ਦੀ ਆਮਦ ਮੌਕੇ ਰਾਤ 11:55 ਵਜੇ ਤੋਂ 12:30 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਦੇ ਹਨ।
ਸ. ਢਿੱਲੋਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਨਿਯਮਾਂ ਅਨੁਸਾਰ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਤੈਅ ਕੀਤੇ ਸਮੇਂ ਤੋਂ ਇਲਾਵਾ ਹੋਰ ਕਿਸੇ ਵੀ ਸਮੇਂ ਪਟਾਕੇ ਚਲਾਉਣ ‘ਤੇ ਮੁਕੰਮਲ ਪਾਬੰਦੀ ਹੋਵੇਗੀ ਅਤੇ ਤੈਅ ਸਮੇਂ ‘ਤੇ ਹੀ ਪਟਾਕੇ ਚਲਾਉਣ ਦੀ ਆਗਿਆ ਹੋਵੇਗੀ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਕਿਹਾ ਕਿ ਦੀਵਾਲੀ ਦੇ ਤਿਉਹਾਰ ਨੂੰ ਗਰੀਨ ਤੇ ਕਲੀਨ ਦੀਵਾਲੀ ਵਜੋਂ ਮਨਾਇਆ ਜਾਵੇ ਤਾਂ ਜੋ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਨੂੰ ਪ੍ਰਦੂਸ਼ਣ ਮੁਕਤ ਰੱਖਿਆ ਜਾ ਸਕੇ।

05/11/2018 31/12/2018 ਦੇਖੋ (2 MB)
ਪੈ੍ਸ ਰੀਲੀਜ਼ 02/10/2018 03/10/2018