ਬੰਦ ਕਰੋ

ਹੋਰ ਵਿਜ਼ਟਿੰਗ ਸਥਾਨ

ਦਿਸ਼ਾ

ਉਸਤਾਦ ਦੀ ਮਜ਼ਾਰ

ਸ਼ਗਿਰਦ ਦੀ ਮਜ਼ਾਰ

ਨਬਿਸ ਮਕਬਰਾ ਬ੍ਰਾਸ

ਟੋਡਰ ਮੱਲ ਹਵੇਲੀ

ਫ਼ੋਟੋ ਗੈਲਰੀ

  • ਹੋਰ ਵਿਜ਼ਟਿੰਗ ਸਥਾਨ
  • ਉਸਤਾਦ ਦੀ ਮਜ਼ਾਰ
  • ਸ਼ਗਿਰਦ ਦੀ ਮਜ਼ਾਰ

ਕਿਵੇਂ ਪਹੁੰਚੀਏ:

ਹਵਾਈ ਜਹਾਜ਼ ਰਾਹੀਂ

ਫਤਹਿਗੜ ਸਾਹਿਬ ਤੋ ਨਜਦੀਕੀ ਹਵਾਈ ਅੱਡਾ, ਮੋਹਾਲੀੇ/ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਾ ਫਤਹਿਗੜ੍ਹ ਸਾਹਿਬ ਤੋ ਲਗਭਗ 50 ਕਿਲੋਮੀਟਰ ਦੀ ਦੂਰੀ ਤੇ ਹੈ।

ਰੇਲਗੱਡੀ ਰਾਹੀਂ

ਦਿੱਲੀ-ਅਮ੍ਰਿਤਸਰ ਰੇਲਵੇ ਲਾਈਨ ਤੇ ਜਿਲ੍ਹੇ ਵਿੱਚ ਸਰਹਿੰਦ ਰੇਲਵੇ ਜੰਕਸ਼ਨ ਹੈ।ਇਹ ਜੰਕਸ਼ਨ ਜਿਲੇ੍ ਨੂੰ ਰੋਪੜ ਅਤੇ ਨੰਗਲ ਡੈਮ ਨਾਲ ਜ਼ੋੜਦਾ ਹੈ।ਸਰਹਿੰਦ ਨੰਗਲ ਰੇਲਵੇ ਲਾਈਨ ਤੇ ਫਤਿਹਗੜ੍ਹ ਸਾਹਿਬ ਦਾ ਰੇਲਵੇ ਸਟੇਸ਼ਨ ਹੈ।ਕਈ ਐਕਸਪ੍ਰੈਸ ਸੁਪਰਫਾਸਟ ਗੱਡੀਆਂ ਸਰਹਿੰਦ ਰੇਵਲੇ ਸਟੇਸ਼ਨ ਤੇ ਰੁੱਕਦੀਆਂ ਹਨ।

ਸੜਕ ਰਾਹੀਂ

ਰਾਸ਼ਟਰੀ ਰਾਜਧਾਨੀ ਦਿੱਲੀ ਤੋਂ ਫਤਿਹਗੜ੍ਹ ਸਾਹਿਬ ਸੜਕੀ ਰਸਤੇ ਰਾਹੀਂ 250 ਕਿਲੋਮੀਟਰ ਹੈ।ਨੈਸ਼ਨਲ ਹਾਈਵੇ ਨੰਬਰ 1 (ਸ਼ੇਰ ਸ਼ਾਹ ਸੂਹੀ ਮਾਰਗ) ਜਿਲ੍ਹੇ ਸਰਹਿੰਦ ਅਤੇ ਫਤਿਹਗੜ੍ਹ ਸਾਹਿਬ ਵਿੱਚੋਂ ਦੀ ਲੰਘਦਾ ਹੈ।ਦਿੱਲੀ-ਅਮ੍ਰਿਤਸਰ ਨੂੰ ਜਾਣ ਵਾਲੀਆਂ ਸਾਰੀਆਂ ਬੱਸਾਂ ਇੱਥੇ ਰੁੱਕਦੀਆਂ ਹਨ।ਦਿੱਲੀ ਏਅਰਪੋਰਟ ਤੋਂ ਉਤਰ ਕੇ ਜ਼ੋ ਯਾਤਰੀ ਫਤਿਹਗੜ੍ਹ ਸਾਹਿਬ ਦੀ ਯਾਤਰਾ ਕਰਨੀ ਚਾਹੁੰਦੇ ਹਨ, ਉਨ੍ਹਾਂ ਲਈ ਇਥੋਂ ਕਨੇਡੀਅਨ ਬੱਸ ਸੇਵਾ, ਜ਼ੋ ਏਅਰਪੋਰਟ ਤੋਂ ਅਮ੍ਰਿਤਸਰ ਨੂੰ ਚਲਦੀ ਹੈ,ਦਾ ਠਹਿਰਾਉ ਸਰਹਿੰਦ ਅਤੇ ਗੋਬਿੰਦਗੜ੍ਹ ਰਾਹੀਂ ਆ ਸਕਦੇ ਹਨ।